ਕੁਰਾਨ - 44:14 ਸੂਰਹ ਦੁਖਾਨ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

14
ثُمَّ تَوَلَّوۡاْ عَنۡهُ وَقَالُواْ مُعَلَّمٞ مَّجۡنُونٌ

Transliteration: (Summaa tawallaw 'anhu wa qaaloo mu'allamum majnoon)

14਼ ਪਰ ਉਹਨਾਂ (ਮੱਕੇ ਦੇ ਵਸਨੀਕਾਂ) ਨੇ ਉਸ (ਰਸੂਲ) ਤੋਂ ਮੂੰਹ ਫੇਰ ਲਿਆ ਅਤੇ ਕੁੱਝ ਨੇ ਇਹ ਵੀ ਕਿਹਾ ਕਿ ਇਹ ਤਾਂ ਸਿਖਾਇਆ ਪੜ੍ਹਾਇਆ ਹੈ ਅਤੇ ਕੁੱਝ ਨੇ ਸੁਦਾਈ ਆਖਿਆ।

Sign up for Newsletter

×

Download Our Quran App

For a faster and smoother experience,
install our mobile app now.

Download Now