ਕੁਰਾਨ - 44:40 ਸੂਰਹ ਦੁਖਾਨ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

40
إِنَّ يَوۡمَ ٱلۡفَصۡلِ مِيقَٰتُهُمۡ أَجۡمَعِينَ

Transliteration: (Inna yawmal fasli meeqaatuhum ajma'een)

40਼ ਬੇਸ਼ੱਕ ਫ਼ੈਸਲੇ ਦਾ ਦਿਨ (ਭਾਵ ਕਿਆਮਤ) ਉਹਨਾਂ ਸਭ ਦੇ (ਮੁੜ ਜਿਊਂਦੇ ਕਰਨ) ਲਈ ਨਿਸ਼ਚਿਤ ਸਮਾਂ ਹੈ।

Sign up for Newsletter

×

Download Our Quran App

For a faster and smoother experience,
install our mobile app now.

Download Now