ਕੁਰਾਨ - 44:56 ਸੂਰਹ ਦੁਖਾਨ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

56
لَا يَذُوقُونَ فِيهَا ٱلۡمَوۡتَ إِلَّا ٱلۡمَوۡتَةَ ٱلۡأُولَىٰۖ وَوَقَىٰهُمۡ عَذَابَ ٱلۡجَحِيمِ

Transliteration: (Laa yazooqoona feehal mawtaa illal mawtatal oolaa wa waqaahum 'azaabal jaheem)

56਼ ਉੱਥੇ (ਜੰਨਤ) ਵਿਚ ਉਹ ਮੌਤ ਦਾ ਸੁਆਦ ਕਦੇ ਨਹੀਂ ਵੇਖਣਗੇ, ਛੁੱਟ ਪਹਿਲੀ (ਸੰਸਾਰ ਦੀ) ਮੌਤ ਤੋਂ ਅਤੇ ਅੱਲਾਹ ਉਹਨਾਂ ਨੂੰ ਨਰਕ ਦੇ ਅਜ਼ਾਬ ਤੋਂ ਬਚਾ ਲਵੇਗਾ।

Sign up for Newsletter

×

Download Our Quran App

For a faster and smoother experience,
install our mobile app now.

Download Now