ਕੁਰਾਨ - 44:8 ਸੂਰਹ ਦੁਖਾਨ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

8
لَآ إِلَٰهَ إِلَّا هُوَ يُحۡيِۦ وَيُمِيتُۖ رَبُّكُمۡ وَرَبُّ ءَابَآئِكُمُ ٱلۡأَوَّلِينَ

Transliteration: (Laaa ilaaha illaa Huwa yuhyee wa yumeetu Rabbukum wa Rabbu aabaaa'ikumul awwaleen)

8਼ ਕਿ ਛੁੱਟ ਉਸ (ਅੱਲਾਹ) ਤੋਂ ਕੋਈ ਵੀ ਸੱਚਾ ਇਸ਼ਟ ਨਹੀਂ, ਉਹੀਓ ਜੀਵਨ ਦਿੰਦਾ ਹੈ ਤੇ ਉਹੀਓ ਮੌਤ ਦਿੰਦਾ ਹੈ। ਉਹੀਓ ਤੁਹਾਡਾ ਤੇ ਤੁਹਾਡੇ ਪਿਓ ਦਾਦਿਆਂ ਦਾ ਰੱਬ ਹੈ।

Sign up for Newsletter

×

Download Our Quran App

For a faster and smoother experience,
install our mobile app now.

Download Now