ਕੁਰਾਨ - 51:25 ਸੂਰਹ ਅਲ-ਧਾਰੀਅਤ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

25
إِذۡ دَخَلُواْ عَلَيۡهِ فَقَالُواْ سَلَٰمٗاۖ قَالَ سَلَٰمٞ قَوۡمٞ مُّنكَرُونَ

Transliteration: (Iz dakhaloo 'alaihi faqaaloo salaaman qaala salaamun qawmum munkaroon)

25਼ ਜਦੋਂ ਉਹ (ਫ਼ਰਿਸ਼ਤੇ ਮਹਿਮਾਨ ਬਣ ਕੇ) ਉਸ (ਇਬਰਾਹੀਮ) ਕੋਲ ਪਹੁੰਚੇ ਤਾਂ ਉਹਨਾਂ ਨੇ ਸਲਾਮ ਆਖਿਆ ਇਬਰਾਹੀਮ ਨੇ ਆਖਿਆ ਕਿ ਤੁਹਾਨੂੰ ਵੀ ਸਲਾਮ ਹੋਵੇ, ਫੇਰ ਮਨ ਵਿਚ ਹੀ ਕਿਹਾ ਕਿ ਤੁਸੀਂ ਲੋਕ ਤਾਂ ਅਣਪਛਾਤੇ ਹੋ।

Sign up for Newsletter

×

Download Our Quran App

For a faster and smoother experience,
install our mobile app now.

Download Now