ਕੁਰਾਨ - 51:28 ਸੂਰਹ ਅਲ-ਧਾਰੀਅਤ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

28
فَأَوۡجَسَ مِنۡهُمۡ خِيفَةٗۖ قَالُواْ لَا تَخَفۡۖ وَبَشَّرُوهُ بِغُلَٰمٍ عَلِيمٖ

Transliteration: (Fa awjasa minhum khee fatan qaaloo laa takhaf wa bashsharoohu bighulaamin 'aleem)

28਼ ਫੇਰ ਉਹ (ਦਿਲ ਹੀ ਦਿਲ ਵਿਚ) ਉਹਨਾਂ ਕੋਲੋਂ ਡਰ ਗਿਆ। ਅਤੇ ਉਹਨਾਂ (ਮਹਿਮਾਨਾਂ) ਨੇ ਆਖਿਆ ਕਿ ਤੂੰ ਸਾਥੋਂ ਨਾ ਡਰ ਅਤੇ ਉਸ ਨੂੰ ਇਕ ਗਿਆਨਵਾਨ ਪੁੱਤਰ ਹੋਣ ਦੀ ਖ਼ੁਸ਼ਖ਼ਬਰੀ ਸੁਣਾਈ।

Sign up for Newsletter

×

Download Our Quran App

For a faster and smoother experience,
install our mobile app now.

Download Now