ਕੁਰਾਨ - 51:30 ਸੂਰਹ ਅਲ-ਧਾਰੀਅਤ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

30
قَالُواْ كَذَٰلِكِ قَالَ رَبُّكِۖ إِنَّهُۥ هُوَ ٱلۡحَكِيمُ ٱلۡعَلِيمُ

Transliteration: (Qaaloo kazaaliki qaala Rabbuki innahoo huwal hakeemul 'aleem (End Juz 26))

30਼ ਉਹਨਾਂ (ਫ਼ਰਿਸ਼ਤਿਆਂ) ਨੇ ਆਖਿਆ ਕਿ ਤੁਹਾਡੇ ਰੱਬ ਨੇ ਇਹੋ ਫ਼ਰਮਾਇਆ ਹੈ। ਬੇਸ਼ੱਕ ਉਹ ਯੁਕਤੀਮਾਨ ਤੇ ਵੱਡਾ ਜਾਣਨਹਾਰ ਹੈ।

Sign up for Newsletter

×

Download Our Quran App

For a faster and smoother experience,
install our mobile app now.

Download Now