ਕੁਰਾਨ - 51:36 ਸੂਰਹ ਅਲ-ਧਾਰੀਅਤ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

36
فَمَا وَجَدۡنَا فِيهَا غَيۡرَ بَيۡتٖ مِّنَ ٱلۡمُسۡلِمِينَ

Transliteration: (Famaa wajadnaa feehaa ghaira baitim minal muslimeen)

36਼ ਅਸੀਂ ਉੱਥੇ ਕੇਵਲ ਇਕ ਹੀ ਘਰ ਮੁਸਲਮਾਨਾਂ (ਆਗਿਆਕਾਰੀਆਂ) ਦਾ ਵੇਖਿਆ।1

ਸੂਰਹ ਅਲ-ਧਾਰੀਅਤ ਆਯਤ 36 ਤਫਸੀਰ




1 ਇਕ ਹਦੀਸ ਵਿਚ ਅੱਲਾਹ ਦੇ ਨਬੀ ਨੇ ਫ਼ਰਮਾਇਆ ਕਿ ਮੇਰੀ ਉਮਤ ਵਿਚ ਇਕ ਧੜਾ ਸਦਾ ਹੀ ਹੱਕ ਉੱਤੇ ਕਾਇਮ ਰਹੇਗਾ। ਜੋ ਕੋਈ ਵੀ ਉਸ ਨੂੰ ਨੁਕਸਾਨ ਪਹੁੰਚਾਉਣਾ ਚਾਹੇਗਾ ਜਾਂ ਝੁਠਲਾਏਗਾ ਉਹ ਉਨ੍ਹਾਂ ਦਾ ਕੁਝ ਨਹੀਂ ਬਿਗਾੜ ਸਕੇਗਾ। ਇਥੋਂ ਤੱਕ ਕਿ ਅੱਲਾਹ ਦਾ ਹੁਕਮ ਆ ਪਹੁੰਚੇਗਾ ਅਤੇ ਉਹ ਇਸੇ ਹਾਲਤ ਵਿਚ ਰਹਿਣਗੇ। (ਸਹੀ ਬੁਖ਼ਾਰੀ, ਹਦੀਸ: 7460)

Sign up for Newsletter

×

Download Our Quran App

For a faster and smoother experience,
install our mobile app now.

Download Now