ਕੁਰਾਨ - 51:52 ਸੂਰਹ ਅਲ-ਧਾਰੀਅਤ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

52
كَذَٰلِكَ مَآ أَتَى ٱلَّذِينَ مِن قَبۡلِهِم مِّن رَّسُولٍ إِلَّا قَالُواْ سَاحِرٌ أَوۡ مَجۡنُونٌ

Transliteration: (Kazaalika maaa atal lazeena min qablihim mir Rasoolin illaa qaaloo saahirun aw majnoon)

52਼ ਇਸੇ ਤਰ੍ਹਾਂ ਜਿਹੜੇ ਲੋਕ ਇਹਨਾਂ ਤੋਂ ਪਹਿਲਾਂ ਬੀਤ ਚੁੱਕੇ ਹਨ, ਉਹਨਾਂ ਕੋਲ ਜਿਹੜਾ ਵੀ ਰਸੂਲ ਆਇਆ ਤਾਂ ਉਹਨਾਂ ਨੇ ਬਸ ਇਹੋ ਆਖਿਆ ਕਿ ਇਹ ਤਾਂ ਜਾਦੂਗਰ ਹੈ ਜਾਂ ਕੋਈ ਸੁਦਾਈ ਹੈ।

Sign up for Newsletter

×

Download Our Quran App

For a faster and smoother experience,
install our mobile app now.

Download Now