ਕੁਰਾਨ - 51:60 ਸੂਰਹ ਅਲ-ਧਾਰੀਅਤ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

60
فَوَيۡلٞ لِّلَّذِينَ كَفَرُواْ مِن يَوۡمِهِمُ ٱلَّذِي يُوعَدُونَ

Transliteration: (Fawailul lillazeena kafaroo miny yawmihimul lazee yoo'adoon)

60਼ ਅੰਤ ਇਨਕਾਰੀਆਂ ਲਈ ਬਰਬਾਦੀ ਹੈ, ਉਸ ਦਿਹਾੜੇ ਜਿਸ ਦਾ ਇਹਨਾਂ ਨਾਲ ਵਾਅਦਾ ਕੀਤਾ ਜਾ ਰਿਹਾ ਹੈ।1

ਸੂਰਹ ਅਲ-ਧਾਰੀਅਤ ਆਯਤ 60 ਤਫਸੀਰ




1 ਹਜ਼ਰਤ ਅਨਸ ਨਬੀ (ਸ:) ਤੋਂ ਰਿਵਾਇਤ ਕਰਦੇ ਹਨ ਕਿ ਅੱਲਾਹ ਉਨ੍ਹਾਂ ਨਰਕੀਆਂ ਤੋਂ ਪੱਛੇਗਾ ਜਿਨ੍ਹਾਂ ਨੂੰ ਸਭ ਤੋਂ ਘਟ ਸਜ਼ਾ ਦਿੱਤੀ ਜਾਵੇਗੀ ਕਿ ਜੇ ਤੁਹਾ` ਉਹ ਸਭ ਕੁਝ ਮਿਲੇ ਜਾਵੇ ਜੋ ਧਰਤੀ ਉੱਤੇ ਹੈ ਤਾਂ ਕੀ ਤੁਸੀਂ ਉਸ ਦੇ ਬਦਲੇ ਇਸ ਬਿਪਤਾ ਤੋਂ ਮੁਕਤੀ ਪਾਉਣਾ ਪਸੰਦ ਕਰੋਗੇ? ਉਹ ਆਖਣਗੇ ਕਿ ਹੇ ਅੱਲਾਹ! ਜ਼ਰੂਰ ਹੀ ਕਰਾਂਗੇ। ਅੱਲਾਹ ਆਖੇਗਾ ਕਿ ਜਦੋਂ ਤੁਸੀਂ ਆਦਮ ਦੀ ਪਿੱਠ ਵਿਚ ਸੀ ਤਾਂ ਮੈਨੇ ਤੁਹਾਥੋਂ ਇਸ ਤੋਂ ਬਹੁਤ ਹੀ ਘਟ ਮੰਗ ਕੀਤੀ ਸੀ। ਪਰ ਤੁਸੀਂ ਮੇਰੇ ਨਾਲ ਦੂਜਿਆਂ ਇਸ਼ਟਾਂ ਦੀ ਵੀ ਪੂਜਾ ਕਰਦੇ ਰਹੇ। ਸੋ ਹੁਣ ਤੁਸੀਂ ਨਰਕ ਦਾ ਵੀ ਸਵਾਦ ਲਵੋ। (ਸਹੀ ਬੁਖ਼ਾਰੀ, ਹਦੀਸ: 3334)

Sign up for Newsletter

×

Download Our Quran App

For a faster and smoother experience,
install our mobile app now.

Download Now