ਕੁਰਾਨ - 46:13 ਸੂਰਹ ਅਲ-ਅਹਕਾਫ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

13
إِنَّ ٱلَّذِينَ قَالُواْ رَبُّنَا ٱللَّهُ ثُمَّ ٱسۡتَقَٰمُواْ فَلَا خَوۡفٌ عَلَيۡهِمۡ وَلَا هُمۡ يَحۡزَنُونَ

Transliteration: (Innal lazeena qaaloo Rabbunal laahu summas taqaamoo falaa khawfun 'alaihim wa laahum yahzanoon)

13਼ ਬੇਸ਼ਕ ਜਿਨ੍ਹਾਂ ਲੋਕਾਂ ਨੇ ਇਹ ਕਿਹਾ ਕਿ ਸਾਡਾ ਰੱਬ ਤਾਂ ਅੱਲਾਹ ਹੈ ਫੇਰ ਇਸੇ ’ਤੇ ਕਾਇਮ ਰਹੇ, ਉਹਨਾਂ ਲਈ (ਕਿਆਮਤ ਦਿਹਾੜੇ) ਨਾ ਕੋਈ ਡਰ-ਖ਼ੌਫ਼ ਹੈ ਤੇ ਨਾ ਹੀ ਉਹ (ਕਿਆਮਤ ਦਿਹਾੜੇ) ਦੁਖੀ ਹੋਣਗੇ।

Sign up for Newsletter

×

Download Our Quran App

For a faster and smoother experience,
install our mobile app now.

Download Now