ਕੁਰਾਨ - 46:19 ਸੂਰਹ ਅਲ-ਅਹਕਾਫ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

19
وَلِكُلّٖ دَرَجَٰتٞ مِّمَّا عَمِلُواْۖ وَلِيُوَفِّيَهُمۡ أَعۡمَٰلَهُمۡ وَهُمۡ لَا يُظۡلَمُونَ

Transliteration: (Wa likullin darajaatum mimmaa 'amiloo wa liyuwaf fiyahum a'maalahum wa hum laa yuzlamoon)

19਼ ਹਰੇਕ ਲਈ ਉਸ ਦੇ ਕਰਮਾਂ ਅਨੁਸਾਰ ਦਰਜੇ ਹਨ, ਤਾਂ ਜੋ ਅੱਲਾਹ ਉਹਨਾਂ ਦੇ ਕਰਮਾਂ ਦਾ ਪੂਰਾ-ਪੂਰਾ ਬਦਲਾ ਦੇਵੇ। ਉਹਨਾਂ ਨਾਲ ਕਿਸੇ ਤਰ੍ਹਾਂ ਦੀ ਵਧੀਕੀ ਨਹੀਂ ਕੀਤੀ ਜਾਵੇਗੀ।

Sign up for Newsletter

×

Download Our Quran App

For a faster and smoother experience,
install our mobile app now.

Download Now