ਕੁਰਾਨ - 46:22 ਸੂਰਹ ਅਲ-ਅਹਕਾਫ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

22
قَالُوٓاْ أَجِئۡتَنَا لِتَأۡفِكَنَا عَنۡ ءَالِهَتِنَا فَأۡتِنَا بِمَا تَعِدُنَآ إِن كُنتَ مِنَ ٱلصَّـٰدِقِينَ

Transliteration: (Qaaloo aji'tanaa li taa fikanaa 'an aalihatinaa fa'tinaa bimaa ta'idunaaa in kunta minas saadiqeen)

22਼ ਉਹਨਾਂ (ਕੌਮ) ਨੇ ਆਖਿਆ, (ਹੇ ਹੂਦ!) ਕੀ ਤੂੰ ਸਾਡੇ ਕੋਲ ਇਸ ਲਈ ਆਇਆ ਹੈ ਕਿ ਤੂੰ ਸਾਨੂੰ ਸਾਡੇ ਇਸ਼ਟਾਂ (ਦੀ ਪੂਜਾ) ਤੋਂ ਫੇਰ ਦੇਵੇਂ? ਜੇ ਤੂੰ ਸੱਚਾ ਹੈ ਤਾਂ ਸਾਡੇ ਲਈ ਉਹ ਅਜ਼ਾਬ ਲੈ ਆ ਜਿਸ ਤੋਂ ਤੂੰ ਸਾਨੂੰ ਡਰਾਉਣਦਾ ਹੈ।

Sign up for Newsletter

×

Download Our Quran App

For a faster and smoother experience,
install our mobile app now.

Download Now