ਕੁਰਾਨ - 46:25 ਸੂਰਹ ਅਲ-ਅਹਕਾਫ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

25
تُدَمِّرُ كُلَّ شَيۡءِۭ بِأَمۡرِ رَبِّهَا فَأَصۡبَحُواْ لَا يُرَىٰٓ إِلَّا مَسَٰكِنُهُمۡۚ كَذَٰلِكَ نَجۡزِي ٱلۡقَوۡمَ ٱلۡمُجۡرِمِينَ

Transliteration: (Tudammiru kulla shai'im bi-amri Rabbihaa fa asbahoo laa yuraaa illaa masaakinuhum; kazaalika najzil qawmal mujrimeen)

25਼ ਉਹ (ਹਨੇਰੀ) ਆਪਣੇ ਰੱਬ ਦੇ ਹੁਕਮ ਨਾਲ ਹਰੇਕ ਚੀਜ਼ ਨੂੰ ਬਰਬਾਦ ਕਰ ਦੇਵੇਗੀ, ਫੇਰ ਉਹ ਇੰਜ ਹੋ ਗਏ ਕਿ ਉਹਨਾਂ ਦੇ ਘਰਾਂ ਤੋਂ ਛੁੱਟ ਉੱਥੇ ਕੁੱਝ ਵੀ ਨਹੀਂ ਸੀ ਦਿਸਦਾ। ਅਸਾਂ ਅਪਰਾਧੀਆਂ ਨੂੰ ਇਸੇ ਤਰ੍ਹਾਂ ਸਜ਼ਾ ਦਿਆ ਕਰਦੇ ਹਾਂ।

Sign up for Newsletter

×

Download Our Quran App

For a faster and smoother experience,
install our mobile app now.

Download Now