ਕੁਰਾਨ - 46:31 ਸੂਰਹ ਅਲ-ਅਹਕਾਫ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

31
يَٰقَوۡمَنَآ أَجِيبُواْ دَاعِيَ ٱللَّهِ وَءَامِنُواْ بِهِۦ يَغۡفِرۡ لَكُم مِّن ذُنُوبِكُمۡ وَيُجِرۡكُم مِّنۡ عَذَابٍ أَلِيمٖ

Transliteration: (Yaa qawmanaaa ajeeboo daa'iyal laahi wa aaminoo bihee yaghfir lakum min zunoobikum wa yujirkum min 'azaabin aleem)

31਼ ਹੇ ਸਾਡੀ ਕੌਮ ਵਾਲਿਓ! ਅੱਲਾਹ ਵੱਲ ਸੱਦਾ ਦੇਣ ਵਾਲੇ ਦੀ ਗੱਲ ਕਬੂਲ ਕਰ ਲਓ ਅਤੇ ਉਸ ਉੱਤੇ ਈਮਾਨ ਲੈ ਆਓ। ਉਹ ਤੁਹਾਡੇ ਗੁਨਾਹ ਬਖ਼ਸ਼ ਦੇਵੇਗਾ ਅਤੇ ਤੁਹਾਨੂੰ ਦੁਖਦਾਈ ਅਜ਼ਾਬ ਤੋਂ ਬਚਾ ਲਵੇਗਾ।1

ਸੂਰਹ ਅਲ-ਅਹਕਾਫ ਆਯਤ 31 ਤਫਸੀਰ




1 ਵੇਖੋ ਸੂਰਤ ਆਲੇ-ਇਮਰਾਨ, ਹਾਸ਼ੀਆ ਆਇਤ 85/3

Sign up for Newsletter

×

Download Our Quran App

For a faster and smoother experience,
install our mobile app now.

Download Now