ਕੁਰਾਨ - 46:5 ਸੂਰਹ ਅਲ-ਅਹਕਾਫ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

5
وَمَنۡ أَضَلُّ مِمَّن يَدۡعُواْ مِن دُونِ ٱللَّهِ مَن لَّا يَسۡتَجِيبُ لَهُۥٓ إِلَىٰ يَوۡمِ ٱلۡقِيَٰمَةِ وَهُمۡ عَن دُعَآئِهِمۡ غَٰفِلُونَ

Transliteration: (Wa man adallu mimmany yad'oo min doonil laahi mallaa yastajeebu lahooo ilaa Yawmil Qiyaamati wa hum'an du'aaa'ihim ghaafiloon)

5਼ ਉਸ ਤੋਂ ਵੱਧ ਗੁਮਰਾਹ ਕੌਣ ਹੋ ਸਕਦਾ ਹੈ, ਜਿਹੜਾ ਅੱਲਾਹ ਤੋਂ ਛੁੱਟ ਉਸ ਨੂੰ ਪੁਕਾਰਦਾ ਹੈ, ਜਿਹੜਾ ਕਿਆਮਤ ਤਕ ਉਹਨਾਂ ਨੂੰ ਉੱਤਰ ਨਹੀਂ ਦੇ ਸਕਦਾ ? ਜਦ ਕਿ ਉਹ ਉਹਨਾਂ ਦੀ ਪੁਕਾਰ ਤੋਂ ਹੀ ਬੇਸੁਰਤ ਹਨ।1

ਸੂਰਹ ਅਲ-ਅਹਕਾਫ ਆਯਤ 5 ਤਫਸੀਰ




1 ਵੇਖੋ ਸੂਰਤ ਅਲ-ਬਕਰਹ, ਹਾਸ਼ੀਆ ਆਇਤ 165/2

Sign up for Newsletter

×

Download Our Quran App

For a faster and smoother experience,
install our mobile app now.

Download Now