ਕੁਰਾਨ - 46:6 ਸੂਰਹ ਅਲ-ਅਹਕਾਫ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

6
وَإِذَا حُشِرَ ٱلنَّاسُ كَانُواْ لَهُمۡ أَعۡدَآءٗ وَكَانُواْ بِعِبَادَتِهِمۡ كَٰفِرِينَ

Transliteration: (Wa izaa hushiran naasu kaanoo lahum a'daaa'anw wa kaanoo bi'ibaadatihim kaafireen)

6਼ ਜਦੋਂ ਲੋਕੀ ਇਕੱਠੇ ਕੀਤੇ ਜਾਣਗੇ ਤਾਂ ਉਹ (ਘੜ੍ਹੇ ਹੋਏ ਇਸ਼ਟ) ਉਹਨਾਂ ਦੇ ਵੈਰੀ ਹੋਣਗੇ। ਉਹ (ਇਸ਼ਟ) ਉਹਨਾਂ ਦੀ ਪੂਜਾ ਪਾਠ ਦੇ ਇਨਕਾਰੀ ਹੋਣਗੇ।

Sign up for Newsletter

×

Download Our Quran App

For a faster and smoother experience,
install our mobile app now.

Download Now