ਕੁਰਾਨ - 46:7 ਸੂਰਹ ਅਲ-ਅਹਕਾਫ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

7
وَإِذَا تُتۡلَىٰ عَلَيۡهِمۡ ءَايَٰتُنَا بَيِّنَٰتٖ قَالَ ٱلَّذِينَ كَفَرُواْ لِلۡحَقِّ لَمَّا جَآءَهُمۡ هَٰذَا سِحۡرٞ مُّبِينٌ

Transliteration: (Wa izaa tutlaa 'alaihim Aayaatunaa baiyinaatin qaalal lazeena kafaroo lilhaqqi lammaa jaaa'ahum haazaa sihrum mubeen)

7਼ ਜਦੋਂ ਉਹਨਾਂ (ਇਨਕਾਰੀਆਂ) ਨੂੰ ਸਾਡੀਆਂ ਸਪਸ਼ਟ ਆਇਤਾਂ ਸੁਣਾਈਆਂ ਜਾਂਦੀਆਂ ਹਨ ਤਾਂ ਕਾਫ਼ਿਰ ਲੋਕ ਇਸ ਹੱਕ (.ਕੁਰਆਨ) ਦੇ ਸੰਬੰਧ ਵਿਚ ਆਖਦੇ ਹਨ ਕਿ ਇਹ ਤਾਂ ਖੁੱਲ੍ਹਾ ਜਾਦੂ ਹੈ, ਜਦ ਕਿ ਇਹ ਉਹਨਾਂ ਕੋਲ ਆ ਚੁੱਕਿਆ ਹੈ।

Sign up for Newsletter

×

Download Our Quran App

For a faster and smoother experience,
install our mobile app now.

Download Now