ਕੁਰਾਨ - 33:15 ਸੂਰਹ ਅਲ-ਅਹਜ਼ਾਬ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

15
وَلَقَدۡ كَانُواْ عَٰهَدُواْ ٱللَّهَ مِن قَبۡلُ لَا يُوَلُّونَ ٱلۡأَدۡبَٰرَۚ وَكَانَ عَهۡدُ ٱللَّهِ مَسۡـُٔولٗا

Transliteration: (Wa laqad kaanoo 'aahadul laaha min qablu laa yuwal loonal adbaar; wa kaana 'ahdul laahi mas'oolaa)

15਼ ਨਿਰਸੰਦੇਹ, ਇਸ ਤੋਂ ਪਹਿਲਾਂ ਇਹਨਾਂ (ਮੁਨਾਫ਼ਿਕਾਂ) ਨੇ ਅੱਲਾਹ ਨਾਲ ਪ੍ਰਣ ਕੀਤਾ ਸੀ ਕਿ ਉਹ (ਜੰਗ ਤੋਂ) ਪਿੱਠ ਨਹੀਂ ਫੇਰਨਗੇ। ਉਹਨਾਂ ਨੇ ਜਿਹੜਾ ਵਾਅਦਾ ਅੱਲਾਹ ਨਾਲ ਕੀਤਾ ਹੈ ਉਸ ਦੀ ਪੁੱਛ-ਗਿੱਛ ਤਾਂ ਹੋਵੇਗੀ।

Sign up for Newsletter

×

Download Our Quran App

For a faster and smoother experience,
install our mobile app now.

Download Now