ਕੁਰਾਨ - 33:16 ਸੂਰਹ ਅਲ-ਅਹਜ਼ਾਬ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

16
قُل لَّن يَنفَعَكُمُ ٱلۡفِرَارُ إِن فَرَرۡتُم مِّنَ ٱلۡمَوۡتِ أَوِ ٱلۡقَتۡلِ وَإِذٗا لَّا تُمَتَّعُونَ إِلَّا قَلِيلٗا

Transliteration: (Qul lany yanfa'akumul firaaru in farartum minal mawti awil qatli wa izal laa tumatta'oona illaa qaleelaa)

16਼ (ਹੇ ਨਬੀ!) ਆਖੋ ਕਿ ਤੁਸੀਂ ਮੌਤ ਤੋਂ ਜਾਂ ਕਤਲ ਹੋਣ ਦੇ ਡਰ ਤੋਂ ਭਾਵੇਂ ਕਿੰਨਾਂ ਹੀ ਨੱਸੋ, ਇਹ ਨੱਸਣਾ ਤੁਹਾਡੇ ਲਈ ਕੁੱਝ ਵੀ ਲਾਹੇਵੰਦ ਸਿੱਧ ਨਹੀਂ ਹੋਵੇਗਾ। (ਇਸ ਭੱਜਣ ਮਗਰੋਂ) ਤੁਸੀਂ ਆਪਣੇ ਜੀਵਨ ਦਾ ਬਹੁਤ ਹੀ ਘੱਟ ਲਾਭ ਉਠਾਓਗੇ।

Sign up for Newsletter

×

Download Our Quran App

For a faster and smoother experience,
install our mobile app now.

Download Now