ਕੁਰਾਨ - 33:2 ਸੂਰਹ ਅਲ-ਅਹਜ਼ਾਬ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

2
وَٱتَّبِعۡ مَا يُوحَىٰٓ إِلَيۡكَ مِن رَّبِّكَۚ إِنَّ ٱللَّهَ كَانَ بِمَا تَعۡمَلُونَ خَبِيرٗا

Transliteration: (Wattabi' maa yoohaaa ilaika mir Rabbik; innal laaha kaana bimaa ta'maloona Khabeera)

2਼ ਅਤੇ ਉਸ ਵਹੀ (ਰੱਬੀ ਹਿਦਾਇਤ) ਦੀ ਪੈਰਵੀ ਕਰੋ ਜੋ ਤੁਹਾਡੇ ਰੱਬ ਵੱਲੋਂ ਤੁਹਾਡੇ ਉੱਤੇ ਨਾਜ਼ਿਲ ਕੀਤੀ ਜਾਂਦੀ ਹੈ, ਬੇਸ਼ੱਕ ਅੱਲਾਹ ਤੁਹਾਡੇ ਸਾਰੇ ਕੰਮਾਂ ਦੀ ਖ਼ਬਰ ਰੱਖਦਾ ਹੈ।

Sign up for Newsletter

×

Download Our Quran App

For a faster and smoother experience,
install our mobile app now.

Download Now