ਕੁਰਾਨ - 33:29 ਸੂਰਹ ਅਲ-ਅਹਜ਼ਾਬ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

29
وَإِن كُنتُنَّ تُرِدۡنَ ٱللَّهَ وَرَسُولَهُۥ وَٱلدَّارَ ٱلۡأٓخِرَةَ فَإِنَّ ٱللَّهَ أَعَدَّ لِلۡمُحۡسِنَٰتِ مِنكُنَّ أَجۡرًا عَظِيمٗا

Transliteration: (Wa in kuntunna turidnal laaha wa Rasoolahoo wad Daaral Aakhirata fa innal laaha a'adda lil muhsinaati min kunna ajjran 'azeemaa)

29਼ ਅਤੇ ਜੇ ਤੁਸੀਂ ਅੱਲਾਹ ਤੇ ਉਸ ਦੇ ਰਸੂਲ ਅਤੇ ਆਖ਼ਿਰਤ (ਪਰਲੋਕ) ਦਾ ਘਰ ਚਾਹੁੰਦੀਆਂ ਹੋ ਤਾਂ ਜਾਣ ਲਓ ਕਿ ਤੁਹਾਡੇ ਵਿੱਚੋਂ ਨੇਕ ਕੰਮ ਕਰਨ ਵਾਲੀਆਂ ਲਈ ਤਾਂ ਅੱਲਾਹ ਨੇ ਬਹੁਤ ਹੀ ਵੱਡਾ ਬਦਲਾ ਤਿਆਰ ਕਰ ਛੱਡਿਆ ਹੈ।

Sign up for Newsletter

×

Download Our Quran App

For a faster and smoother experience,
install our mobile app now.

Download Now