ਕੁਰਾਨ - 33:30 ਸੂਰਹ ਅਲ-ਅਹਜ਼ਾਬ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

30
يَٰنِسَآءَ ٱلنَّبِيِّ مَن يَأۡتِ مِنكُنَّ بِفَٰحِشَةٖ مُّبَيِّنَةٖ يُضَٰعَفۡ لَهَا ٱلۡعَذَابُ ضِعۡفَيۡنِۚ وَكَانَ ذَٰلِكَ عَلَى ٱللَّهِ يَسِيرٗا

Transliteration: (Yaa nisaaa'an Nabiyyi mai yaati minkunna bifaa hishatim mubaiyinatiny yudaa'af lahal 'azaabu di'fain wa kaana zaalika 'alal laahi yaseera (End Juz 21))

30਼ ਹੇ ਨਬੀ ਦੀ ਪਤਨੀਓ! ਤੁਹਾਡੇ ਵਿੱਚੋਂ ਜਿਹੜੀ ਵੀ ਕੋਈ ਪ੍ਰਤੱਖ ਅਸ਼ਲੀਲ ਕੰਮ ਕਰੇਗੀ ਉਸ ਨੂੰ ਦੂਹਰਾ ਅਜ਼ਾਬ ਦਿੱਤਾ ਜਾਵੇਗਾ ਅਤੇ ਅੱਲਾਹ ਲਈ ਇਹ ਕਰਨਾ ਬਹੁਤ ਹੀ ਸੌਖਾ ਕੰਮ ਹੈ।

Sign up for Newsletter

×

Download Our Quran App

For a faster and smoother experience,
install our mobile app now.

Download Now