ਕੁਰਾਨ - 33:34 ਸੂਰਹ ਅਲ-ਅਹਜ਼ਾਬ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

34
وَٱذۡكُرۡنَ مَا يُتۡلَىٰ فِي بُيُوتِكُنَّ مِنۡ ءَايَٰتِ ٱللَّهِ وَٱلۡحِكۡمَةِۚ إِنَّ ٱللَّهَ كَانَ لَطِيفًا خَبِيرًا

Transliteration: (Wazkurna maa yutlaa fee bu yootikunna min aayaatil laahi wal Hikmah; innal laaha kaana lateefan Khabeera (section 4))

34਼ ਅਤੇ ਤੁਹਾਡੇ ਘਰਾਂ ਵਿਚ ਜਿਹੜੀਆਂ ਵੀ ਅੱਲਾਹ ਦੀਆਂ ਆਇਤਾਂ (.ਕੁਰਆਨੀ ਆਦੇਸ਼) ਅਤੇ ਹਿਕਮਤਾਂ (ਰਸੂਲ ਦੀਆਂ ਗੱਲਾਂ) ਸੁਣਾਈਆਂ ਜਾਂਦੀਆਂ ਹਨ ਉਹਨਾਂ ਨੂੰ ਯਾਦ ਰੱਖੋ। ਬੇਸ਼ੱਕ ਅੱਲਾਹ ਸੂਖਮਦਰਸ਼ੀ ਤੇ ਬਾ-ਖ਼ਬਰ ਹੈ।

Sign up for Newsletter

×

Download Our Quran App

For a faster and smoother experience,
install our mobile app now.

Download Now