ਕੁਰਾਨ - 33:39 ਸੂਰਹ ਅਲ-ਅਹਜ਼ਾਬ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

39
ٱلَّذِينَ يُبَلِّغُونَ رِسَٰلَٰتِ ٱللَّهِ وَيَخۡشَوۡنَهُۥ وَلَا يَخۡشَوۡنَ أَحَدًا إِلَّا ٱللَّهَۗ وَكَفَىٰ بِٱللَّهِ حَسِيبٗا

Transliteration: (Allazeena yuballighoona Risaalaatil laahi wa yakhshaw nahoo wa laa yakkhshawna ahadan illal laah; wa kafaa billaahi Haseebaa)

39਼ ਉਹ ਸਾਰੇ ਪੈਗ਼ੰਬਰ ਜਿਹੜੇ ਅੱਲਾਹ ਦਾ ਪੈਗ਼ਾਮ (ਲੋਕਾਂ ਤੱਕ) ਪਹੁੰਚਾਦੇ ਸਨ ਉਹ ਉਸੇ (ਅੱਲਾਹ) ਤੋਂ ਹੀ ਡਰਦੇ ਸਨ ਹੋਰ ਕਿਸੇ ਤੋਂ ਨਹੀਂ ਸੀ ਡਰਦੇ। ਲੇਖਾ-ਜੋਖਾ ਲੈਣ ਲਈ ਤਾਂ ਅੱਲਾਹ ਹੀ ਕਾਫ਼ੀ ਹੈ।

Sign up for Newsletter

×

Download Our Quran App

For a faster and smoother experience,
install our mobile app now.

Download Now