ਕੁਰਾਨ - 33:40 ਸੂਰਹ ਅਲ-ਅਹਜ਼ਾਬ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

40
مَّا كَانَ مُحَمَّدٌ أَبَآ أَحَدٖ مِّن رِّجَالِكُمۡ وَلَٰكِن رَّسُولَ ٱللَّهِ وَخَاتَمَ ٱلنَّبِيِّـۧنَۗ وَكَانَ ٱللَّهُ بِكُلِّ شَيۡءٍ عَلِيمٗا

Transliteration: (Maa kaana Muhammmadun abaaa ahadim mir rijaalikum wa laakir Rasoolal laahi wa Khaataman Nabiyyeen; wa kaanal laahu bikulli shai'in 'Aleema (section 5))

40਼ (ਹੇ ਲੋਕੋ! ਸੁਣੋ ਕਿ) ਮੁਹੰਮਦ (ਸ:) ਤੁਹਾਡੇ ਲੋਕਾਂ ਵਿੱਚੋਂ ਕਿਸੇ ਦੇ ਵੀ ਪਿਤਾ ਨਹੀਂ ਪਰ ਉਹ ਅੱਲਾਹ ਦੇ ਰਸੂਲ ਅਤੇ ਸਾਰੇ ਨਬੀਆਂ ਦੇ ਸਮਾਪਕ ਹਨ1 (ਭਾਵ ਆਖ਼ਰੀ ਨਬੀ ਹਨ) ਅਤੇ ਅੱਲਾਹ (ਸਾਰੀਆਂ ਗੱਲਾਂ ਤੋਂ) ਚੰਗੀ ਤਰ੍ਹਾਂ ਜਾਣੂ ਹੈ।

ਸੂਰਹ ਅਲ-ਅਹਜ਼ਾਬ ਆਯਤ 40 ਤਫਸੀਰ




1 ਖ਼ਤਮ-ਏ-ਨਬੁਵੱਤ ਤੋਂ ਭਾਵ ਹੈ ਕਿ ਹੁਣ ਰਸਾਲਤੇ ਮੁਹੰਮਦੀਆ ਉੱਤੇ ਈਮਾਨ ਲਿਆਏ ਬਿਨਾਂ ਮੁਕਤੀ ਨਹੀਂ। (ਸਹੀ ਬੁਖ਼ਾਰੀ, ਹਦੀਸ: 335, 3535, 3455)

Sign up for Newsletter

×

Download Our Quran App

For a faster and smoother experience,
install our mobile app now.

Download Now