ਕੁਰਾਨ - 33:44 ਸੂਰਹ ਅਲ-ਅਹਜ਼ਾਬ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

44
تَحِيَّتُهُمۡ يَوۡمَ يَلۡقَوۡنَهُۥ سَلَٰمٞۚ وَأَعَدَّ لَهُمۡ أَجۡرٗا كَرِيمٗا

Transliteration: (Tahiyyatuhum Yawma yalqawnahoo salaamunw wa a'adda lahum ajran kareemaa)

44਼ ਜਿਸ ਦਿਨ ਉਹ (ਈਮਾਨ ਵਾਲੇ) ਅੱਲਾਹ ਨੂੰ ਮਿਲਣਗੇ ਤਾਂ ਉਹਨਾਂ ਲਈ ਦੁਆ ਹੋਵੇਗੀ (ਕਿ ਤੁਹਾਡੇ ’ਤੇ) ਸਲਾਮ ਹੋਵੇ, ਉਹਨਾਂ ਲਈ ਆਦਰ-ਮਾਨ ਵਾਲਾ ਬਦਲਾ (ਸਵਰਗ) ਤਿਆਰ ਕਰ ਛੱਡਿਆ ਹੈ।

Sign up for Newsletter

×

Download Our Quran App

For a faster and smoother experience,
install our mobile app now.

Download Now