ਕੁਰਾਨ - 33:45 ਸੂਰਹ ਅਲ-ਅਹਜ਼ਾਬ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

45
يَـٰٓأَيُّهَا ٱلنَّبِيُّ إِنَّآ أَرۡسَلۡنَٰكَ شَٰهِدٗا وَمُبَشِّرٗا وَنَذِيرٗا

Transliteration: (Yaaa aiyuhan Nabiyyu innaaa arsalnaaka shaahidanw wa mubashshiranw wa nazeeraa)

45਼ ਹੇ ਨਬੀ! ਨਿਰਸੰਦੇਹ ਅਸੀਂ ਹੀ ਤੁਹਾਨੂੰ ਗਵਾਹੀ ਦੇਣ ਵਾਲਾ, (ਸਵਰਗਾਂ ਦੀਆਂ) ਖ਼ੁਸ਼ਖ਼ਬਰੀ ਸੁਣਾਉਣ ਵਾਲਾ ਅਤੇ (ਰੱਬ ਦੀ ਪਕੜ ਤੋਂ) ਡਰਾਉਣ ਵਾਲਾ (ਰਸੂਲ) ਬਣਾ ਕੇ ਭੇਜਿਆ ਹੈ।

Sign up for Newsletter

×

Download Our Quran App

For a faster and smoother experience,
install our mobile app now.

Download Now