ਕੁਰਾਨ - 33:48 ਸੂਰਹ ਅਲ-ਅਹਜ਼ਾਬ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

48
وَلَا تُطِعِ ٱلۡكَٰفِرِينَ وَٱلۡمُنَٰفِقِينَ وَدَعۡ أَذَىٰهُمۡ وَتَوَكَّلۡ عَلَى ٱللَّهِۚ وَكَفَىٰ بِٱللَّهِ وَكِيلٗا

Transliteration: (Wa laa tuti'il kaafireena walmunaafiqeena wa da'azaahum wa tawakkal 'alallaah; wa kafaa billaahi Wakeelaa)

48਼ (ਹੇ ਨਬੀ!) ਕਾਫ਼ਿਰਾਂ ਤੇ ਮੁਨਾਫ਼ਿਕਾਂ ਦਾ ਉੱਕਾ ਹੀ ਕਹਿਣਾ ਨਾ ਮੰਨੋ, ਉਹਨਾਂ ਵੱਲੋਂ ਦਿੱਤੀ ਹੋਈ ਤਕਲੀਫ਼ ਦੀ ਪਰਵਾਹ ਨਾ ਕਰੋ। ਅੱਲਾਹ ’ਤੇ ਹੀ ਭਰੋਸਾ ਰੱਖੋ ਅਤੇ ਸਾਰੇ ਕੰਮ ਸਵਾਰਨ ਵਾਲਾ ਅੱਲਾਹ ਹੀ ਬਥੇਰਾ ਹੈ।

Sign up for Newsletter

×

Download Our Quran App

For a faster and smoother experience,
install our mobile app now.

Download Now