ਕੁਰਾਨ - 33:56 ਸੂਰਹ ਅਲ-ਅਹਜ਼ਾਬ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

56
إِنَّ ٱللَّهَ وَمَلَـٰٓئِكَتَهُۥ يُصَلُّونَ عَلَى ٱلنَّبِيِّۚ يَـٰٓأَيُّهَا ٱلَّذِينَ ءَامَنُواْ صَلُّواْ عَلَيۡهِ وَسَلِّمُواْ تَسۡلِيمًا

Transliteration: (Innal laaha wa malaaa'i katahoo yusalloona 'alan Nabiyy; yaaa aiyuhal lazeena aamanoo salloo 'alaihi wa sallimoo tasleemaa)

56਼ ਬੇਸ਼ੱਕ ਅੱਲਾਹ ਅਤੇ ਉਸ ਦੇ ਫ਼ਰਿਸ਼ਤੇ ਨਬੀ (ਮੁਹੰਮਦ ਸ:) ਉੱਤੇ ਰਹਿਮਤਾਂ ਭੇਜਦੇ ਹਨ, ਹੇ ਈਮਾਨ ਵਾਲਿਓ! ਤੁਸੀਂ ਵੀ ਉਹਨਾਂ ’ਤੇ ਦਰੂਦ ਤੇ ਸਲਾਮ ਭੇਜਦੇ ਰਿਹਾ ਕਰੋ।

Sign up for Newsletter

×

Download Our Quran App

For a faster and smoother experience,
install our mobile app now.

Download Now