ਕੁਰਾਨ - 33:63 ਸੂਰਹ ਅਲ-ਅਹਜ਼ਾਬ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

63
يَسۡـَٔلُكَ ٱلنَّاسُ عَنِ ٱلسَّاعَةِۖ قُلۡ إِنَّمَا عِلۡمُهَا عِندَ ٱللَّهِۚ وَمَا يُدۡرِيكَ لَعَلَّ ٱلسَّاعَةَ تَكُونُ قَرِيبًا

Transliteration: (Yas'alukan naasu 'anis Saa'ati qul innamaa 'ilmuhaa 'indal laah; wa maa yudreeka la'allas Saa'ata takoonu qareebaa)

63਼ (ਹੇ ਨਬੀ!) ਲੋਕੀ ਤੁਹਾਥੋਂ ਕਿਆਮਤ ਬਾਰੇ ਪੁੱਛਦੇ ਹਨ, ਤੁਸੀਂ ਆਖੋ ਕਿ ਇਸ ਦਾ ਗਿਆਨ ਤਾਂ ਅੱਲਾਹ ਨੂੰ ਹੀ ਹੈ। ਤੁਹਾਨੂੰ ਕੀ ਪਤਾ ਹੈ ਕਿ ਉਹ ਨੇੜੇ ਹੀ ਹੋਵੇ ?

Sign up for Newsletter

×

Download Our Quran App

For a faster and smoother experience,
install our mobile app now.

Download Now