ਕੁਰਾਨ - 33:64 ਸੂਰਹ ਅਲ-ਅਹਜ਼ਾਬ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

64
إِنَّ ٱللَّهَ لَعَنَ ٱلۡكَٰفِرِينَ وَأَعَدَّ لَهُمۡ سَعِيرًا

Transliteration: (Innal laaha la'anal kaafireena wa a'adda lahum sa'eeraa)

64਼ ਬੇਸ਼ੱਕ ਅੱਲਾਹ ਨੇ ਕਾਫ਼ਿਰਾਂ ’ਤੇ ਲਾਅਨਤਾਂ ਪਾਈਆਂ ਹਨ ਅਤੇ ਉਹਨਾਂ ਲਈ ਭੜਕਦੀ ਹੋਈ ਅੱਗ ਤਿਆਰ ਕਰ ਰੱਖੀ ਹੈ।

Sign up for Newsletter

×

Download Our Quran App

For a faster and smoother experience,
install our mobile app now.

Download Now