ਕੁਰਾਨ - 33:66 ਸੂਰਹ ਅਲ-ਅਹਜ਼ਾਬ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

66
يَوۡمَ تُقَلَّبُ وُجُوهُهُمۡ فِي ٱلنَّارِ يَقُولُونَ يَٰلَيۡتَنَآ أَطَعۡنَا ٱللَّهَ وَأَطَعۡنَا ٱلرَّسُولَا۠

Transliteration: (Yawma tuqallabu wujoohuhum fin Naari yaqooloona yaa laitanaaa ata'nal laaha wa ata'nar Rasoolaa)

66਼ ਉਸ ਦਿਨ ਉਹਨਾਂ (ਕਾਫ਼ਿਰਾਂ) ਦੇ ਚਿਹਰੇ ਅੱਗ ਵਿਚ ਉਲਟਾਏ ਪਲਟਾਏ ਜਾਣਗੇ ਤਾਂ ਉਹ ਆਖਣਗੇ ਕਿ ਕਾਸ਼! ਅਸੀਂ ਅੱਲਾਹ ਅਤੇ ਉਸ ਦੇ ਰਸੂਲ (ਦੇ ਹੁਕਮਾਂ) ਦੀ ਪਾਲਣਾ ਕਰਦੇ।

Sign up for Newsletter

×

Download Our Quran App

For a faster and smoother experience,
install our mobile app now.

Download Now