ਕੁਰਾਨ - 33:67 ਸੂਰਹ ਅਲ-ਅਹਜ਼ਾਬ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

67
وَقَالُواْ رَبَّنَآ إِنَّآ أَطَعۡنَا سَادَتَنَا وَكُبَرَآءَنَا فَأَضَلُّونَا ٱلسَّبِيلَا۠

Transliteration: (Wa qaaloo Rabbanaaa innaaa ata'naa saadatanaa wa kubaraaa'anaa fa adalloonas sabeelaa)

67਼ ਅਤੇ ਆਖਣਗੇ ਕਿ ਹੇ ਸਾਡੇ ਰੱਬਾ! ਅਸੀਂ ਤਾਂ ਆਪਣੇ ਸਰਦਾਰਾਂ ਤੇ ਵੱਡਿਆਂ ਦੀ ਹੀ ਪਾਲਣਾ ਕੀਤੀ ਅਤੇ ਉਨ੍ਹਾਂ ਨੇ ਹੀ ਸਾਨੂੰ ਸਿੱਧੇ ਰਾਹੋਂ ਭਟਕਾ ਦਿੱਤਾ।

Sign up for Newsletter

×

Download Our Quran App

For a faster and smoother experience,
install our mobile app now.

Download Now