ਕੁਰਾਨ - 33:68 ਸੂਰਹ ਅਲ-ਅਹਜ਼ਾਬ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

68
رَبَّنَآ ءَاتِهِمۡ ضِعۡفَيۡنِ مِنَ ٱلۡعَذَابِ وَٱلۡعَنۡهُمۡ لَعۡنٗا كَبِيرٗا

Transliteration: (Rabbanaaa aatihim di'fai ni minal 'azaabi wal'anhum la nan kabeera (section 8))

68਼ (ਰੱਬ ਨੂੰ ਬੇਨਤੀ) ਕਰਦੇ ਹੋਏ ਉਹ (ਇਨਕਾਰੀ) ਆਖਣਗੇ ਕਿ ਸਾਡੇ ਰੱਬ ਤੂੰ ਸਾਡੇ ਉਹਨਾਂ (ਸਰਦਾਰਾਂ) ਨੂੰ ਦੁੱਗਣਾ ਅਜ਼ਾਬ ਦੇ ਅਤੇ ਉਹਨਾਂ ’ਤੇ ਵਧ ਤੋਂ ਵਧ ਲਾਅਨਤਾਂ ਭੇਜ।

Sign up for Newsletter

×

Download Our Quran App

For a faster and smoother experience,
install our mobile app now.

Download Now