ਕੁਰਾਨ - 33:70 ਸੂਰਹ ਅਲ-ਅਹਜ਼ਾਬ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

70
يَـٰٓأَيُّهَا ٱلَّذِينَ ءَامَنُواْ ٱتَّقُواْ ٱللَّهَ وَقُولُواْ قَوۡلٗا سَدِيدٗا

Transliteration: (Yaaa aiyuhal lazeena aamanut taqul laaha wa qooloo qawlan sadeedaa)

70਼ ਹੇ ਈਮਾਨ ਵਾਲਿਓ! ਤੁਸੀਂ (ਕੇਵਲ) ਅੱਲਾਹ ਤੋਂ ਹੀ ਡਰੋ ਅਤੇ ਸਿੱਧੀਆਂ ਤੇ ਸੱਚੀਆਂ ਗੱਲਾਂ ਕਰਿਆ ਕਰੋ।

Sign up for Newsletter

×

Download Our Quran App

For a faster and smoother experience,
install our mobile app now.

Download Now