ਕੁਰਾਨ - 33:8 ਸੂਰਹ ਅਲ-ਅਹਜ਼ਾਬ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

8
لِّيَسۡـَٔلَ ٱلصَّـٰدِقِينَ عَن صِدۡقِهِمۡۚ وَأَعَدَّ لِلۡكَٰفِرِينَ عَذَابًا أَلِيمٗا

Transliteration: (Liyas'alas saadiqeena 'an sidqihim; wa a'adda lilkaa fireena 'azaaban aleemaa (section 1))

8਼ ਤਾਂ ਜੋ (ਅੱਲਾਹ) ਸੱਚੇ ਲੋਕਾਂ (ਪੈਗ਼ੰਬਰ) ਤੋਂ ਉਹਨਾਂ (ਲੋਕਾਂ ਦੇ ਪ੍ਰਣ) ਦੀ ਸੱਚਾਈ ਬਾਰੇ (ਕਿਆਮਤ ਦਿਹਾੜੇ) ਪੁੱਛ-ਗਿੱਛ ਕਰੇ। ਉਸ ਨੇ ਕਾਫ਼ਿਰਾਂ ਲਈ ਦੁਖਦਾਈ ਅਜ਼ਾਬ (ਨਰਕ ਦੀ ਅੱਗ ਆਦਿ) ਤਿਆਰ ਕਰ ਰੱਖਿਆ ਹੈ।

Sign up for Newsletter

×

Download Our Quran App

For a faster and smoother experience,
install our mobile app now.

Download Now