ਕੁਰਾਨ - 6:102 ਸੂਰਹ ਅਲ-ਆਨਆਮ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

102
ذَٰلِكُمُ ٱللَّهُ رَبُّكُمۡۖ لَآ إِلَٰهَ إِلَّا هُوَۖ خَٰلِقُ كُلِّ شَيۡءٖ فَٱعۡبُدُوهُۚ وَهُوَ عَلَىٰ كُلِّ شَيۡءٖ وَكِيلٞ

Transliteration: (Zaalikumul laahu Rabbukum laaa ilaaha illaa huwa khaaliqu kulli shai'in fa'budooh; wa huwa 'alaa kulli shai'inw Wakeel)

102਼ ਇਹ ਅੱਲਾਹ ਤੁਹਾਡਾ ਰੱਬ ਹੇ। ਇਸ ਤੋਂ ਛੁੱਟ ਹੋਰ ਕੋਈ ਇਬਾਦਤ ਦੇ ਯੋਗ ਨਹੀਂ ਹੇ। ਉਹ ਹਰ ਚੀਜ਼ ਦਾ ਪੈਦਾ ਕਰਨ ਵਾਲਾ ਹੇ, ਤੁਸੀਂ ਉਸੇ ਦੀ ਇਬਾਦਤ ਕਰੋ ਅਤੇ ਉਹੀਓ ਹਰ ਚੀਜ਼ ਦਾ ਨਿਗਰਾਨ ਹੇ।

Sign up for Newsletter

×

Download Our Quran App

For a faster and smoother experience,
install our mobile app now.

Download Now