ਕੁਰਾਨ - 6:103 ਸੂਰਹ ਅਲ-ਆਨਆਮ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

103
لَّا تُدۡرِكُهُ ٱلۡأَبۡصَٰرُ وَهُوَ يُدۡرِكُ ٱلۡأَبۡصَٰرَۖ وَهُوَ ٱللَّطِيفُ ٱلۡخَبِيرُ

Transliteration: (Laa tudrikuhul absaaru wa Huwa yudrikul absaara wa huwal Lateeful Khabeer)

103਼ ਉਸ ਤਕ ਕਿਸੇ ਦੀਆਂ ਨਜ਼ਰਾਂ ਨਹੀਂ ਪਹੁੰਚ ਸਕਦੀਆਂ, ਪਰ ਉਹ (ਸਭ ਦੀਆਂ ਨਜ਼ਰਾਂ ਤੱਕ) ਪਹੁੰਚ ਰਖਦਾ ਹੇ। ਉਹ ਬਹੁਤ ਬਰੀਕੀ ਨਾਲ ਹਰ ਗੱਲ ਦੀ ਖ਼ਬਰ ਰੱਖਦਾ ਹੇ।

Sign up for Newsletter

×

Download Our Quran App

For a faster and smoother experience,
install our mobile app now.

Download Now