ਕੁਰਾਨ - 6:106 ਸੂਰਹ ਅਲ-ਆਨਆਮ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

106
ٱتَّبِعۡ مَآ أُوحِيَ إِلَيۡكَ مِن رَّبِّكَۖ لَآ إِلَٰهَ إِلَّا هُوَۖ وَأَعۡرِضۡ عَنِ ٱلۡمُشۡرِكِينَ

Transliteration: (ittabi' maaa oohiya ilaika mir Rabbika laaa ilaaha illaa Huwa wa a'rid 'anil mushrikeen)

106਼ (ਹੇ ਨਬੀ!) ਤੁਸੀਂ ਇਸੇ ਵਹੀ ਦੀ ਪਾਲਣਾ ਕਰਦੇ ਰਹੋ ਜਿਹੜੀ ਤੁਹਾਡੇ ਵੱਲ ਤੁਹਾਡੇ ਰੱਬ ਵੱਲੋਂ ਆਈ ਹੇ। ਉਸ ਤੋਂ ਛੁੱਟ ਹੋਰ ਕੋਈ ਇਬਾਦਤ ਦੇ ਯੋਗ ਨਹੀਂ। ਮੁਸ਼ਰਿਕਾਂ ਵੱਲ ਉੱਕਾ ਹੀ ਧਿਆਨ ਨਾ ਦੇਵੋ।

Sign up for Newsletter

×

Download Our Quran App

For a faster and smoother experience,
install our mobile app now.

Download Now