ਕੁਰਾਨ - 6:107 ਸੂਰਹ ਅਲ-ਆਨਆਮ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

107
وَلَوۡ شَآءَ ٱللَّهُ مَآ أَشۡرَكُواْۗ وَمَا جَعَلۡنَٰكَ عَلَيۡهِمۡ حَفِيظٗاۖ وَمَآ أَنتَ عَلَيۡهِم بِوَكِيلٖ

Transliteration: (Wa law shaaa'al laahu maaa ashrakoo; wa maa ja'alnaaka 'alaihim hafeezanw wa maaa anta 'alaihim biwakeel)

107਼ ਜੇ ਅੱਲਾਹ ਚਾਹੁੰਦਾ ਤਾਂ ਇਹ ਸ਼ਿਰਕ ਨਾ ਕਰਦੇ ਅਤੇ ਅਸੀਂ ਤੁਹਾਨੂੰ ਇਹਨਾਂ ਦੀ ਨਿਗਰਾਨੀ ਕਰਨ ਲਈ ਨਹੀਂ ਭੇਜਿਆ ਅਤੇ ਨਾ ਹੀ ਤੁਸੀਂ ਇਹਨਾਂ ਦੇ ਜ਼ਿੰਮੇਵਾਰ ਹੋ।

Sign up for Newsletter

×

Download Our Quran App

For a faster and smoother experience,
install our mobile app now.

Download Now