ਕੁਰਾਨ - 6:115 ਸੂਰਹ ਅਲ-ਆਨਆਮ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

115
وَتَمَّتۡ كَلِمَتُ رَبِّكَ صِدۡقٗا وَعَدۡلٗاۚ لَّا مُبَدِّلَ لِكَلِمَٰتِهِۦۚ وَهُوَ ٱلسَّمِيعُ ٱلۡعَلِيمُ

Transliteration: (Wa tammat Kalimatu Rabbika sidqanw wa 'adlaa; laa mubaddila li Kalimaatih; wa Huwas Samee'ul 'Aleem)

115਼ ਤੁਹਾਡੇ ਰੱਬ ਦਾ ਕਲਾਮ ਸੱਚਾਈ ਤੇ ਇਨਸਾਫ਼ ਪੱਖੋਂ ਮੁੱਕਮਲ ਹੇ ਅਤੇ ਇਸ ਦੀਆਂ ਗੱਲਾਂ ਨੂੰ ਕੋਈ ਬਦਲਣ ਵਾਲਾ ਨਹੀਂ। ਉਹ ਭਲੀ-ਭਾਂਤ ਸੁਣਨ ਵਾਲਾ ਤੇ ਜਾਣਨ ਵਾਲਾ ਹੇ।

Sign up for Newsletter

×

Download Our Quran App

For a faster and smoother experience,
install our mobile app now.

Download Now