ਕੁਰਾਨ - 6:116 ਸੂਰਹ ਅਲ-ਆਨਆਮ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

116
وَإِن تُطِعۡ أَكۡثَرَ مَن فِي ٱلۡأَرۡضِ يُضِلُّوكَ عَن سَبِيلِ ٱللَّهِۚ إِن يَتَّبِعُونَ إِلَّا ٱلظَّنَّ وَإِنۡ هُمۡ إِلَّا يَخۡرُصُونَ

Transliteration: (Wa in tuti' aksara man fil ardi yudillooka 'an sabeelil laah; iny yattabi'oona illaz zanna wa in hum illaa yakhrusoon)

116਼ ਜੇ ਤੁਸੀਂ (ਹੇ ਨਬੀ!) ਧਰਤੀ ’ਤੇ ਵਸਨ ਵਾਲੀ ਬਹੁਗਿਣਤੀ ਦੇ ਆਖੇ ਲੱਗੋਗੇ ਤਾਂ ਉਹ ਤੁਹਾਨੂੰ ਰਾਹੋ ਬੇ-ਰਾਹ ਕਰ ਦੇਵੇਗੀ। ਉਹ ਤਾਂ ਕੇਵਲ ਭਰਮਾਂ ਉੱਤੇ ਚਲਦੇ ਹਨ ਅਤੇ ਖ਼ਿਆਲੀ ਗੱਲਾਂ ਹੀ ਕਰਦੇ ਹਨ।

Sign up for Newsletter

×

Download Our Quran App

For a faster and smoother experience,
install our mobile app now.

Download Now