ਕੁਰਾਨ - 6:117 ਸੂਰਹ ਅਲ-ਆਨਆਮ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

117
إِنَّ رَبَّكَ هُوَ أَعۡلَمُ مَن يَضِلُّ عَن سَبِيلِهِۦۖ وَهُوَ أَعۡلَمُ بِٱلۡمُهۡتَدِينَ

Transliteration: (Inna rabbaka Huwa a'lamu mai yadillu 'an sabeelihee wa Huwa a'lamu bilmuhtadeen)

117਼ (ਹਕੀਕਤ ਇਹ ਹੇ) ਕਿ ਤੁਹਾਡਾ ਰੱਬ ਉਸ ਵਿਅਕਤੀ ਨੂੰ ਚੰਗੀ ਤਰ੍ਹਾਂ ਜਾਣਦਾ ਹੇ ਜਿਹੜਾ ਉਸ ਦੀ ਰਾਹ ਤੋਂ ਬੇਰਾਹ ਹੋ ਜਾਂਦਾ ਹੇ ਅਤੇ ਉਹ ਹਿਦਾਇਤ ਵਾਲੇ ਲੋਕਾਂ ਨੂੰ ਵੀ ਜਾਣਦਾ ਹੇ (ਜਿਹੜੇ ਉਸ ਦੀ ਰਾਹ ’ਤੇ ਹੀ ਚਲਦੇ ਹਨ।)

Sign up for Newsletter

×

Download Our Quran App

For a faster and smoother experience,
install our mobile app now.

Download Now