ਕੁਰਾਨ - 6:118 ਸੂਰਹ ਅਲ-ਆਨਆਮ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

118
فَكُلُواْ مِمَّا ذُكِرَ ٱسۡمُ ٱللَّهِ عَلَيۡهِ إِن كُنتُم بِـَٔايَٰتِهِۦ مُؤۡمِنِينَ

Transliteration: (Fakuloo mimmmaa zukirasmul laahi 'alaihi in kuntum bi Aayaatihee mu'mineen)

118਼ ਸੋ ਤੁਸੀਂ ਉਸ (ਜਾਨਵਰ) ਦਾ ਮਾਸ ਖਾਓ ਜਿਸ ਉੱਤੇ ਅੱਲਾਹ ਦਾ ਨਾਂ (ਜ਼ਿਬਹ ਕਰਨ ਸਮੇਂ) ਲਿਆ ਗਿਆ ਹੋਵੇ। ਜੇ ਤੁਸੀਂ ਉਸ ਦੇ ਹੁਕਮਾਂ ਨੂੰ ਮੰਨਦੇ ਹੋ।

Sign up for Newsletter

×

Download Our Quran App

For a faster and smoother experience,
install our mobile app now.

Download Now