ਕੁਰਾਨ - 6:120 ਸੂਰਹ ਅਲ-ਆਨਆਮ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

120
وَذَرُواْ ظَٰهِرَ ٱلۡإِثۡمِ وَبَاطِنَهُۥٓۚ إِنَّ ٱلَّذِينَ يَكۡسِبُونَ ٱلۡإِثۡمَ سَيُجۡزَوۡنَ بِمَا كَانُواْ يَقۡتَرِفُونَ

Transliteration: (Wa zaroo zaahiral ismi wa baatinah; innal lazeena yaksiboonal ismaa sa yujzawna bimaa kaanoo yaqtarifoon)

120਼ ਤੁਸੀਂ ਖ਼ੁੱਲੇ ਗੁਨਾਹਾਂ ਤੋਂ ਵੀ ਬਚੋ ਅਤੇ ਲੁਕਵੇਂ ਗੁਨਾਹਾਂ ਤੋਂ ਵੀ ਬਚੋ। ਬੇਸ਼ੱਕ ਜਿਹੜੇ ਲੋਕੀ ਗੁਨਾਹ ਕਰ ਰਹੇ ਹਨ ਉਹਨਾਂ ਨੂੰ ਉਹਨਾਂ ਦੇ ਕਰਮਾਂ ਦਾ ਬਦਲਾ ਜ਼ਰੂਰ ਮਿਲੇਗਾ।

Sign up for Newsletter

×

Download Our Quran App

For a faster and smoother experience,
install our mobile app now.

Download Now