ਕੁਰਾਨ - 6:126 ਸੂਰਹ ਅਲ-ਆਨਆਮ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

126
وَهَٰذَا صِرَٰطُ رَبِّكَ مُسۡتَقِيمٗاۗ قَدۡ فَصَّلۡنَا ٱلۡأٓيَٰتِ لِقَوۡمٖ يَذَّكَّرُونَ

Transliteration: (Wa haazaa siraatu Rabbika Mustaqeemaa; qad fassalnal Aayaati liqawminy yazzakkaroon)

126਼ ਇਹੋ ਤੇਰੇ ਰੱਬ ਦਾ ਸਿੱਧਾ ਰਾਹ ਹੇ। ਨਸੀਹਤ ਲੈਣ ਵਾਲਿਆਂ ਲਈ ਅਸੀਂ ਇਹਨਾਂ (.ਕੁਰਆਨ ਦੀਆਂ) ਆਇਤਾਂ ਨੂੰ ਖੋਲ੍ਹ-ਖੋਲ੍ਹ ਕੇ ਬਿਆਨ ਕਰਦੇ ਹਾਂ।

Sign up for Newsletter

×

Download Our Quran App

For a faster and smoother experience,
install our mobile app now.

Download Now