ਕੁਰਾਨ - 6:129 ਸੂਰਹ ਅਲ-ਆਨਆਮ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

129
وَكَذَٰلِكَ نُوَلِّي بَعۡضَ ٱلظَّـٰلِمِينَ بَعۡضَۢا بِمَا كَانُواْ يَكۡسِبُونَ

Transliteration: (Wa kazaalika nuwallee ba'daz zaalimeena ba'dam bimaa kaanoo yaksiboon)

129਼ ਇਸ ਪ੍ਰਕਾਰ ਅਸੀਂ (ਆਖ਼ਿਰਤ ਵਿਚ) ਕੁੱਝ ਜ਼ਾਲਮਾਂ ਨੂੰ ਦੂਜੇ (ਜ਼ਾਲਮਾਂ) ਦਾ ਸਾਥੀ ਬਣਾਵਾਗੇ ਇਹ ਸਭ ਉਹਨਾਂ ਦੀਆਂ ਕਰਤੂਤਾਂ ਕਾਰਨ ਹੀ ਹੋਵੇਗਾ।

Sign up for Newsletter

×

Download Our Quran App

For a faster and smoother experience,
install our mobile app now.

Download Now