ਕੁਰਾਨ - 6:131 ਸੂਰਹ ਅਲ-ਆਨਆਮ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

131
ذَٰلِكَ أَن لَّمۡ يَكُن رَّبُّكَ مُهۡلِكَ ٱلۡقُرَىٰ بِظُلۡمٖ وَأَهۡلُهَا غَٰفِلُونَ

Transliteration: (Zaalika al lam yakkur Rabbuka muhlikal quraa bizulminw wa ahluhaa ghaafiloon)

131਼ ਇਹ ਰਸੂਲ ਇਸ ਲਈ ਭੇਜੇ ਗਏ ਕਿ ਤੁਹਾਡਾ ਰੱਬ ਕਿਸੇ ਵੀ ਬਸਤੀ ਨੂ ਜ਼ੁਲਮ ਕਾਰਨ ਉਦੋਂ ਤਕ ਹਲਾਕ ਨਹੀਂ ਕਰਦਾ ਜਦੋਂ ਤਕ ਉਸ ਦੇ ਵਸਨੀਕ ਹਕੀਕਤ ਤੋਂ ਅਣਜਾਨ ਹਨ।

Sign up for Newsletter

×

Download Our Quran App

For a faster and smoother experience,
install our mobile app now.

Download Now