ਕੁਰਾਨ - 6:134 ਸੂਰਹ ਅਲ-ਆਨਆਮ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

134
إِنَّ مَا تُوعَدُونَ لَأٓتٖۖ وَمَآ أَنتُم بِمُعۡجِزِينَ

Transliteration: (Inna maa too'adoona la aatinw wa maaa antum bimu'jizeen)

134਼ ਜਿਸ ਚੀਜ਼ ਕਿਆਮਤ ਦਾ ਤੁਹਾਡੇ ਨਾਲ ਵਾਅਦਾ ਕੀਤਾ ਜਾ ਰਿਹਾ ਹੇ ਉਹ ਲਾਜ਼ਮੀ ਆਉਣ ਵਾਲੀ ਸ਼ੈਅ ਹੇੈ। ਤੁਸੀਂ (ਅੱਲਾਹ ਨੂੰ) ਆਜਿਜ਼ ਭਾਵ ਬੇਵਸ ਨਹੀਂ ਕਰ ਸਕਦੇ।

Sign up for Newsletter

×

Download Our Quran App

For a faster and smoother experience,
install our mobile app now.

Download Now